December 8, 2022 3:26 pm

Breaking
ਸੰਤ ਗੁਰਮੇਲ ਸਿੰਘ ਜੀ ਦੀ ਅੱਠਵੀਂ ਸਲਾਨਾਂ ਬਰਸੀ ਤੇ ਦੂਜਾ ਵਿਸ਼ਾਲ ਖ਼ੂਨਦਾਨ ਕੈਪ ਲਗਾਇਆ।ਜ਼ਿਲ੍ਹਾ ਪ੍ਰਧਾਨ ਅਜੈ ਮੰਗੂਪੁਰ ਨੇ ਪਿੰਡ- ਚਾਂਦਪੁਰ ਰੁੜਕੀ ਵਿਖੇ ਗੁਰੂਦੁਆਰਾ ਸਾਹਿਬ ਧੰਨ – ਧੰਨ ਬਾਬਾ ਗੁਰਦਿੱਤਾ ਜੀ ਦੇ ਮੱਥਾ ਟੇਕਿਆ। ਪਿੰਡ- ਮਾਲੇਵਾਲ ਵਿਖੇ ਸਿੱਧ ਬਾਬਾ ਜੰਮੂ ਜੀਤ ਅਤੇ ਬ੍ਰਹਮਸਰੋਵਰ ਭੂਰੀਵਾਲੇ ਧਾਮ ਵਿਖੇ ਨਤਮਸਤਕ ਹੋਏ ਅਜੈ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ ।ਕਾਂਗਰਸ ਵੱਲੋਂ ਅਜੈ ਮੰਗੂਪੁਰ ਨੂੰ ਜਿਲ੍ਹਾ ਪ੍ਰਧਾਨ ਨਿਯੁਕਤ ਕੀਤਾ।ਡੇਂਗੂ ਤੋਂ ਬਚਾਅ ਲਈ ਇਲਾਜ ਨਾਲੋਂ ਪੑਹੇਜ਼ ਜ਼ਿਆਦਾ ਬਿਹਤਰ : ਡਾ. ਮਾਨਸਾਬਕਾ ਵਿਧਾਇਕ ਨੇ ਕੀਤਾ ਸੜਕ ਦਾ ਉਦਘਾਟਨ ਆਮ ਆਦਮੀ ਸਰਕਾਰ ਦੇ ਫੋਕੇ ਇਸ਼ਤਿਹਾਰ ਬਾਜੀ ਤੱਕ ਸੀਮਿਤ।ਸਾਂਝੀਵਾਲਤਾ ਯਾਤਰਾ ਦਾ ਬਲਾਚੌਰ ਪੁੱਜਣ ਤੇ ਹੋਇਆ ਭਰਵਾਂ ਸਵਾਗਤ ਕੀਤੀ ਗਈ ਫੁੱਲਾਂ ਦੀ ਵਰਖਾਕੱਲ੍ਹ ਬਿਜਲੀ ਬੰਦ ਰਹੇਗੀ:ਸਿਵਲ ਹਸਪਤਾਲ ਬਲਾਚੌਰ ਵਿਖੇ ਦੰਦਾਂ ਦੇ 34ਵੇਂ ਪੰਦਰਵਾਡ਼ੇ ਦੀ ਸ਼ੁਰੂਆਤ ਜ਼ਰੂਰਤਮੰਦ ਲੋਕਾਂ ਨੂੰ ਦੰਦਾਂ ਦੇ ਸੈੱਟ ਮੁਫ਼ਤ ਲਗਾਏ ਜਾਣਗੇ : ਡਾ. ਮਾਨਆਪ ਸਰਕਾਰ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਅਧਿਆਪਕਾਂ ਲਈ ਵਰਤੀ ਗਈ ਸ਼ਬਦਾਵਲੀ ਦੀ ਮੁਆਫ਼ੀ ਮੰਗੀ ਜਾਵੇ -ਅਜੈ ਮੰਗੂਪੁਰ

ਸ਼ਹੀਦ ਭਗਤ ਸਿੰਘਨਗਰ ਜ਼ਿਲ੍ਹਾਜ਼ਿਲ੍ਹਾਨਵਾਂਸ਼ਹਿਰਪੰਜਾਬਬਲਾਚੌਰਰਾਜਨੀਤੀ

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੂਬਾ ਆਬਜ਼ਰਵਰ ,ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੂੰ ਸ਼ਹੀਦ ਭਗਤ ਸਿੰਘ ਨਗਰ,ਜ਼ਿਲ੍ਹਾ ਆਬਜ਼ਰਵਰ ਨਿਯੁਕਤ ਨੇ ਗੁਰਪ੍ਰੀਤ ਗੁੱਜਰ ਨੇ ਦਿੱਤੀ ਵਧਾਈ।

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੂਬਾ ਆਬਜ਼ਰਵਰ ,ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੂੰ ਸ਼ਹੀਦ ਭਗਤ ਸਿੰਘ ਨਗਰ,ਜ਼ਿਲ੍ਹਾ ਆਬਜ਼ਰਵਰ ਨਿਯੁਕਤ ਨੇ ਗੁਰਪ੍ਰੀਤ ਗੁੱਜਰ ਨੇ ਦਿੱਤੀ ਵਧਾਈ।

ਬਲਾਚੌਰ(ਬਿਊਰੋ ਰਿਪੋਰਟ)ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਬੰਦਕ ਢਾਂਚੇ ਵਲੋਂ ਭਲਕੇ ਕੀਤੇ ਐਲਾਨਾਂ ਚ , ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਸੂੁਬਾ ਆਬਜ਼ਰਵਰ, ਕੋਆਰਡੀਨੇਸ਼ਨ ਕਮੇਟੀ ਤੇ ਜ਼ਿਲ੍ਹਾਵਾਰ ਆਬਜ਼ਰਵਰ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹੈ । ਜਿਸ ਵਿੱਚ ਸ੍ਰੀ ਆਨੰਦਪੁਰ ਸਾਹਿਬ ਤੋਂ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਦੀ ਨੂੰ ਸੂਬਾ ਆਬਜ਼ਰਵਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਠੇਕੇਦਾਰ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਹਨਾਂ ਨਿਯੁਕਤੀਆਂ ਤੇ ਹਲਕਾ ਬਲਾਚੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੇ ਪਾਰਟੀ ਹਾਈਕਮਾਨ ਅਤੇ ਸਰਦਾਰ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ।

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੂਬਾ ਆਬਜ਼ਰਵਰ ,ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੂੰ ਸ਼ਹੀਦ ਭਗਤ ਸਿੰਘ ਨਗਰ,ਜ਼ਿਲ੍ਹਾ ਆਬਜ਼ਰਵਰ ਨਿਯੁਕਤ ਨੇ ਗੁਰਪ੍ਰੀਤ ਗੁੱਜਰ ਨੇ ਦਿੱਤੀ ਵਧਾਈ।

ਇਹਨਾ ਨਿਯੁਕਤੀਆਂ ਦਾ ਹਲਕਾ ਬਲਾਚੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਯੂਥ ਆਗੂ ਗੁਰਪ੍ਰੀਤ ਗੁੱਜਰ ਨੇ ਇਹਨਾਂ ਨਿਯੁਕਤੀਆਂ ਦਾ ਸਵਾਗਤ ਕਰਦਿਆਂ ਕਿਹਾ । ਕਿ ਆਬਜ਼ਰਵਰ ਅਤੇ ਕੋਆਰਡੀਨੇਸ਼ਨ ਨਿਯੁਕਤੀਆਂ ਨਾਲ ਜਿੱਥੇ ਪਾਰਟੀ ਨੂੰ ਮਜ਼ਬੂਤੀ ਮਿਲੇਗੀ । ਇਹਨਾਂ ਨਿਯੁਕਤੀਆਂ ਨਾਲ ਆਉਣ੍ ਵਾਲੀਆ ਐਮ ਪੀ ਚੋਣਾਂ ਚ ਵੀ ਪਾਰਟੀ ਵਧੀਆ ਪ੍ਰਦਰਸ਼ਨ ਕਰੇਗੀ । ਗੁਰਪ੍ਰੀਤ ਗੁੱਜਰ ਨੇ ਦੱਸਿਆ ਕਿ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸੂਬਾ ਆਬਜ਼ਰਵਰ ਅਤੇ ਸੁਰਿੰਦਰ ਸਿੰਘ ਠੇਕੇਦਾਰ ਨੂੰ ਜ਼ਿਲ੍ਹਾ ਆਬਜ਼ਰਵਰ ਨਿਯੁਕਤ ਕਰਨ ਤੇ ਪਾਰਟੀ ਦੇ ਵਰਕਰਾਂ ਤੇ ਖੁਸ਼ੀ ਦੀ ਲਹਿਰ ਦੌੜ ਰਹੀ ਹੈ।

Related Articles

Leave a Reply

Your email address will not be published. Required fields are marked *

Check Also
Close