December 8, 2022 3:46 pm

Breaking
ਸੰਤ ਗੁਰਮੇਲ ਸਿੰਘ ਜੀ ਦੀ ਅੱਠਵੀਂ ਸਲਾਨਾਂ ਬਰਸੀ ਤੇ ਦੂਜਾ ਵਿਸ਼ਾਲ ਖ਼ੂਨਦਾਨ ਕੈਪ ਲਗਾਇਆ।ਜ਼ਿਲ੍ਹਾ ਪ੍ਰਧਾਨ ਅਜੈ ਮੰਗੂਪੁਰ ਨੇ ਪਿੰਡ- ਚਾਂਦਪੁਰ ਰੁੜਕੀ ਵਿਖੇ ਗੁਰੂਦੁਆਰਾ ਸਾਹਿਬ ਧੰਨ – ਧੰਨ ਬਾਬਾ ਗੁਰਦਿੱਤਾ ਜੀ ਦੇ ਮੱਥਾ ਟੇਕਿਆ। ਪਿੰਡ- ਮਾਲੇਵਾਲ ਵਿਖੇ ਸਿੱਧ ਬਾਬਾ ਜੰਮੂ ਜੀਤ ਅਤੇ ਬ੍ਰਹਮਸਰੋਵਰ ਭੂਰੀਵਾਲੇ ਧਾਮ ਵਿਖੇ ਨਤਮਸਤਕ ਹੋਏ ਅਜੈ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ ।ਕਾਂਗਰਸ ਵੱਲੋਂ ਅਜੈ ਮੰਗੂਪੁਰ ਨੂੰ ਜਿਲ੍ਹਾ ਪ੍ਰਧਾਨ ਨਿਯੁਕਤ ਕੀਤਾ।ਡੇਂਗੂ ਤੋਂ ਬਚਾਅ ਲਈ ਇਲਾਜ ਨਾਲੋਂ ਪੑਹੇਜ਼ ਜ਼ਿਆਦਾ ਬਿਹਤਰ : ਡਾ. ਮਾਨਸਾਬਕਾ ਵਿਧਾਇਕ ਨੇ ਕੀਤਾ ਸੜਕ ਦਾ ਉਦਘਾਟਨ ਆਮ ਆਦਮੀ ਸਰਕਾਰ ਦੇ ਫੋਕੇ ਇਸ਼ਤਿਹਾਰ ਬਾਜੀ ਤੱਕ ਸੀਮਿਤ।ਸਾਂਝੀਵਾਲਤਾ ਯਾਤਰਾ ਦਾ ਬਲਾਚੌਰ ਪੁੱਜਣ ਤੇ ਹੋਇਆ ਭਰਵਾਂ ਸਵਾਗਤ ਕੀਤੀ ਗਈ ਫੁੱਲਾਂ ਦੀ ਵਰਖਾਕੱਲ੍ਹ ਬਿਜਲੀ ਬੰਦ ਰਹੇਗੀ:ਸਿਵਲ ਹਸਪਤਾਲ ਬਲਾਚੌਰ ਵਿਖੇ ਦੰਦਾਂ ਦੇ 34ਵੇਂ ਪੰਦਰਵਾਡ਼ੇ ਦੀ ਸ਼ੁਰੂਆਤ ਜ਼ਰੂਰਤਮੰਦ ਲੋਕਾਂ ਨੂੰ ਦੰਦਾਂ ਦੇ ਸੈੱਟ ਮੁਫ਼ਤ ਲਗਾਏ ਜਾਣਗੇ : ਡਾ. ਮਾਨਆਪ ਸਰਕਾਰ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਅਧਿਆਪਕਾਂ ਲਈ ਵਰਤੀ ਗਈ ਸ਼ਬਦਾਵਲੀ ਦੀ ਮੁਆਫ਼ੀ ਮੰਗੀ ਜਾਵੇ -ਅਜੈ ਮੰਗੂਪੁਰ

Positive newsਸ਼ਹੀਦ ਭਗਤ ਸਿੰਘਨਗਰ ਜ਼ਿਲ੍ਹਾਸਕੂਲਖੇਡਖੇਡਾਂਜ਼ਿਲ੍ਹਾਨਵਾਂਸ਼ਹਿਰਪੰਜਾਬਪੰਜਾਬ ਖੇਡਾਂਬਲਾਚੌਰਰੈਲਮਾਜਰਾ

ਰਿਆਤ ਇੰਟਰਨੈਸ਼ਨਲ ਸਕੂਲ ਰੈਲਮਾਜਰਾ ਦੇ ਖਿਡਾਰੀਆਂ ਦਾ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ।

ਰਿਆਤ ਇੰਟਰਨੈਸ਼ਨਲ ਸਕੂਲ ਰੈਲਮਾਜਰਾ ਦੇ ਖਿਡਾਰੀਆਂ ਦਾ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ:

 

ਰੈਲਮਾਜਰਾ (ਸ਼ੇਰ ਜੰਗ ਰਾਣਾ )ਰਿਆਤ ਇੰਟਰਨੈਸ਼ਨਲ ਸਕੂਲ ਰੈਲਮਾਜਰਾ ਜਿੱਥੇ ਪੜ੍ਹਾਈ ਵਿੱਚ ਆਪਣਾ ਡੰਕਾ ਵਜਾ ਰਿਹਾ ਹੈ ਉੱਥੇ ਹੀ ਰਿਹਾ ਸਕੂਲ ਵਿਦਿਆਰਥੀਆਂ ਨੇ ਖੇਡਾਂ ਚ ਵੀ ਆਪਣਾ ਲੋਹਾ ਮਨਵਾਉਂਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ।ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਲਾਕ ਅਤੇ ਜ਼ਿਲ੍ਹਾ ਪੱਧਰੀ ਟੂਰਨਾਮੈਂਟਾਂ ਵਿੱਚ ਹਿੱਸਾ ਲੈਂਦੇ ਹੋਏ ਸਕੂਲ ਦੀਆਂ ਪੰਜ ਟੀਮਾਂ ਨੇ ਉਮਰ ਵਰਗ 14 ਸਾਲ 17 ਸਾਲ ਅਤੇ 19 ਸਾਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ, ਬੈਡਮਿੰਟਨ ਦੀਆਂ ਦੋ ਟੀਮਾਂ ਅਤੇ ਚੈੱਸ ਦੀਆਂ ਤਿੰਨ ਟੀਮਾਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਨੂੰ ਜਿੱਤ ਕੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣ ਤੱਕ ਦਾ ਸਫਰ ਤੈਅ ਕਰ ਲਿਆ ਹੈ।

ਰਿਆਤ ਇੰਟਰਨੈਸ਼ਨਲ ਸਕੂਲ ਰੈਲਮਾਜਰਾ ਦੇ ਖਿਡਾਰੀਆਂ ਦਾ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ।

ਜਿਸ ਨਾਲ ਪੂਰੇ ਸਕੂਲ ਵਿੱਚ ਖੁਸ਼ੀ ਦੀ ਲਹਿਰ ਫੈਲੀ ਹੋਈ ਹੈ। ਸਕੂਲ ਪ੍ਰਿੰਸੀਪਲ ਮੈਡਮ ਸ਼ੁਭਾ ਰਾਠੌਰ ਨੇ ਦੱਸਿਆ ਕਿ ਅੰਡਰ 14 ਅਤੇ 17 ਸਾਲ ਉਮਰ ਵਰਗ ਵਿੱਚ ਲੜਕੀਆਂ ਦੀਆਂ ਟੀਮਾਂ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ।ਇਨ੍ਹਾਂ ਟੀਮਾਂ ਦਾ ਸਕੂਲ ਵਿੱਚ ਪਹੁੰਚਣ ਤੇ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਮੁਬਾਰਕਬਾਦ ਦਿੱਤੀ ਗਈ ।

ਰਿਆਤ ਇੰਟਰਨੈਸ਼ਨਲ ਸਕੂਲ ਰੈਲਮਾਜਰਾ ਦੇ ਖਿਡਾਰੀਆਂ ਦਾ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ।

ਰਿਆਤ ਗਰੁੱਪ ਦੇ ਚੇਅਰਮੈਨ ਸ. ਐੱਨ.ਐੱਸ. ਰਿਆਤ ਨੇ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਟੀਮਾਂ ਅਤੇ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਹੋਰ ਸਖ਼ਤ ਮਿਹਨਤ ਮਿਹਨਤ ਕਰਨ ਦੀ ਪ੍ਰੇਰਨਾ ਦਿੰਦੇ ਹੋਏ ਹੋਰ ਵੱਡੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਦੇ ਅਧਿਆਪਕਾਂ ਅਤੇ ਮਾਤਾ-ਪਿਤਾ ਨੂੰ ਵੀ ਸ਼ੁਭਕਾਮਨਾਵਾਂ ਦਿੱਤੀਆਂ ।

ਰਿਆਤ ਇੰਟਰਨੈਸ਼ਨਲ ਸਕੂਲ ਰੈਲਮਾਜਰਾ ਦੇ ਖਿਡਾਰੀਆਂ ਦਾ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ।

Related Articles

Leave a Reply

Your email address will not be published. Required fields are marked *

Check Also
Close